ਕੰਟਰੋਲਰ ਪ੍ਰੀਖਿਆਵਾਂ ਦੀ ਅਸਾਮੀ ਦੀ ਨਿਯੁਕਤੀ ਸਿੱਧੀ ਭਰਤੀ ਜਾਂ ਡੈਪੂਟੇਸ਼ਨ ਦੁਆਰਾ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ। ਨਿਰਧਾਰਤ ਵਿੱਦਿਅਕ ਯੋਗਤਾਵਾਂ ਤਨਖਾਹ ਸਕੇਲ ਅਤੇ ਹੋਰ ਸ਼ਰਤਾਂ ਬੋਰਡ ਦੀ ਵੈਬਸਾਈਟ www.pseb.ac.in ਤੇ ਵੇਖੀਆਂ ਜਾ ਸਕਦੀਆਂ ਹਨ। ਹਰ ਪੱਖੋਂ ਮੁਕੰਮਲ ਅਰਜ਼ੀਆਂ ਜਨਰਲ ਕੈਟਾਗਰੀ ਦੇ ਉਮੀਦਵਾਰਾਂ ਲਈ 1000.ਰੁ ਅਤੇ ਅਨੁਸੂਚਿਤ ਜਾਤੀ ਲਈ 500 ਰੁ: ਦੀ ਫੀਸ ਦਾ ਬੈਂਕ ਡਰਾਫਟ ਜੋ ਕਿ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਾਂ ਤੇ ਮਿਤੀ 13.10.2023 ਤੱਕ ਜਾਂ ਇਸ ਤੋਂ ਪਹਿਲਾਂ ਹਰ ਹਾਲਤ ਵਿੱਚ ਪੁੱਜਣੀਆਂ ਚਾਹੀਦੀਆਂ ਹਨ। ਇਸ ਮਿਤੀ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਜਾਂ ਅਧੂਰੀਆਂ ਅਰਜ਼ੀਆਂ ਤੇ ਗੌਰ ਨਹੀਂ ਕੀਤਾ ਜਾਵੇਗਾ।

pseb

Leave a Reply

Your email address will not be published. Required fields are marked *